German Page 187
ਕਵਨ ਗੁਨੁ ਜੋ ਤੁਝੁ ਲੈ ਗਾਵਉ ॥ Welche von deinen Tugenden kann ich rühmen? ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥ Mit welcher Sprache kann ich Dir gefallen? 0 Herr. ਕਵਨ ਸੁ ਪੂਜਾ ਤੇਰੀ ਕਰਉ ॥ Wie kann ich Dich verehren? ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥ Wie kann ich den gefährlichen Ozean überqueren?