German Page 167
ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ Je mehr man die Geschmäcke verlangt, desto mehr hat davon Hunger. ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ Derjenige, der die Gnade des Herrn erhält, verkauft seinen Kopf-selbst zum Guru. ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥