German Page 429
ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥Dann, im Zustand von Gleichgewicht, meditiert man über den Namen, Und die göttliche Weisheit erleuchtet unseren Geist. (1) ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥O mein Geist, glaube nicht, daß der Hen in der Ferne ist, ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ