Hindi Page 356
ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥आपु बीचारि मारि मनु देखिआ तुम सा मीतु न अवरु कोई ॥मैंने स्वयं विचार करके एवं अपने मन को नियन्त्रण में करके यह भलीभांति देखा है कि तेरे जैसा मित्र अन्य कोई नहीं। ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ