Page 568

ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ pir rav rahi-aa bharpooray vaykh hajooray jug jug ayko jaataa. God is fully pervading everywhere, behold Him besides you and realize that throughout the ages it is the same one God. ਪਿਆਰਾ ਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ, ਤੂੰ ਉਸ ਨੂੰ ਹਾਜ਼ਰ ਨਾਜ਼ਰ

Page 567

ਰਾਜੁ ਤੇਰਾ ਕਬਹੁ ਨ ਜਾਵੈ ॥ raaj tayraa kabahu na jaavai. Your rule never ends. ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ raajo ta tayraa sadaa nihchal ayhu kabahu na jaav-ay. Your domain is eternal and it can never end. ਤੇਰਾ ਰਾਜ ਸਦਾ

Page 566

ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ likhay baajhahu surat naahee bol bol gavaa-ee-ai. However, without preordained destiny one cannot get spiritually elevated; just talking about divine knowledge is useless. ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤ ਉੱਚੀ ਨਹੀਂ ਹੋ ਸਕਦੀ, ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰਨਾ ਵਿਅਰਥ ਹੈ। ਜਿਥੈ ਜਾਇ ਬਹੀਐ

Page 417

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ raag aasaa mehlaa 1 asatpadee-aa ghar 3 Raag Aasaa, Third beat, Ashtapadees, First Guru: ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One Eternal God, realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਨ ਸਿਰਿ ਸੋਹਨਿ ਪਟੀਆ ਮਾਂਗੀ

Page 376

ਕਹੁ ਨਾਨਕ ਗੁਣ ਗਾਈਅਹਿ ਨੀਤ ॥ kaho naanak gun gaa-ee-ah neet. Nanak Says, always sing the Praises of God. ਨਾਨਕ ਆਖਦਾ ਹੈ- ਸਦਾ ਪਰਮਾਤਮਾ ਦੇ ਗੁਣ ਗਾਏ ਜਾਣੇ ਚਾਹੀਦੇ ਹਨ, ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥ mukh oojal ho-ay nirmal cheet. ||4||19|| By doing so the mind becomes pure and honor is obtained both here

Page 541

ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ gur pooraa naanak sayvi-aa mayree jindurhee-ay jin pairee aan sabh ghatay raam. ||3|| Therefore, Nanak has sought the shelter of that perfect Guru, O’ my soul, who has made all his enemies to surrender and bow to his feet.”ll3ll ਹੇ ਮੇਰੀ ਸੋਹਣੀ

Page 583

ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ aap chhod sayvaa karee pir sachrhaa milai sahj subhaa-ay. They reply that when we serve and remember Him after abandoning our self-conceit, the True Spouse-God Himself comes to meet us naturally. ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ

Page 228

ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥੭॥ parabh paa-ay ham avar na bhaari-aa. ||7|| I have also realized God and I am not looking for anyone else. ||7|| ਪ੍ਰਭੂ ਨੂੰ ਮੈਂ ਪਾ ਲਿਆ ਹੈ ਅਤੇ ਹੁਣ ਮੈਂ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਭਾਲਦਾ ॥੭॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ saach mahal gur

Page 227

ਹਉਮੈ ਬੰਧਨ ਬੰਧਿ ਭਵਾਵੈ ॥ ha-umai banDhan banDh bhavaavai. Ego ties a person in bonds, and makes him wander in cycles of birth and death. ਹਉਮੈ (ਜੀਵਾਂ ਨੂੰ ਮੋਹ ਦੇ) ਬੰਧਨਾਂ ਵਿਚ ਬੰਨ੍ਹ ਕੇ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ। ਨਾਨਕ ਰਾਮ ਭਗਤਿ ਸੁਖੁ ਪਾਵੈ ॥੮॥੧੩॥ naanak raam bhagat sukh paavai. ||8||13|| O’ Nanak,

Page 226

ਪਰ ਘਰਿ ਚੀਤੁ ਮਨਮੁਖਿ ਡੋਲਾਇ ॥ par ghar cheet manmukh dolaa-ay. A self conceited person’s mind craves for another’s wealth, ਆਪਣੇ ਮਨ ਦਾ ਮੁਰੀਦ ਮਨੁੱਖ ਪਰਾਏ ਘਰ ਵਿਚ ਆਪਣੇ ਚਿਤ ਨੂੰ ਡੁਲਾਂਦਾ ਹੈ। ਗਲਿ ਜੇਵਰੀ ਧੰਧੈ ਲਪਟਾਇ ॥ gal jayvree DhanDhai laptaa-ay. thus he is actually trapping himself in the web of vices. (ਨਤੀਜਾ ਇਹ

error: Content is protected !!