Page 225

ਦੂਜੈ ਭਾਇ ਦੈਤ ਸੰਘਾਰੇ ॥ doojai bhaa-ay dait sanghaaray. Because of the love of duality, God destroys the demons, ਆਪ ਹੀ ਦੈਂਤਾਂ ਨੂੰ ਮਾਇਆ ਦੇ ਮੋਹ ਵਿਚ ਫਸਾ ਕੇ ਮਾਰਦਾ ਹੈ, ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ gurmukh saach bhagat nistaaray. ||8|| and ferries the Guru’s followers across the world-ocean of vices by yoking them to

Page 224

ਨਰ ਨਿਹਕੇਵਲ ਨਿਰਭਉ ਨਾਉ ॥ nar nihkayval nirbha-o naa-o. By meditating on God’s Name people become fearless and free from vices. ਮਨੁੱਖ ਨਿਰਭਉ ਪਰਮਾਤਮਾ ਦਾ ਨਾਮ ਜਪ ਕੇ (ਮਾਇਆ ਦੇ ਹੱਲਿਆਂ ਵਲੋਂ ਨਿਰਭਉ ਹੋ ਕੇ) ਵਾਸਨਾ-ਰਹਿਤ (ਸ਼ੁੱਧ) ਹੋ ਜਾਂਦਾ ਹੈ। ਅਨਾਥਹ ਨਾਥ ਕਰੇ ਬਲਿ ਜਾਉ ॥ anaathah naath karay bal jaa-o. I dedicate myself to

Page 223

ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ gur puchh daykhi-aa naahee dar hor. The Guru’s teaching has shown me that other than God, there is no real source of true peace. ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ ਕਿ (ਉਸ ਪ੍ਰਭੂ ਤੋਂ ਬਿਨਾ ਸੁਖ ਦਾ) ਹੋਰ ਕੋਈ ਟਿਕਾਣਾ ਨਹੀਂ ਹੈ। ਦੁਖੁ ਸੁਖੁ ਭਾਣੈ

Page 248

ਗਉੜੀ ਮਹਲਾ ੫ ॥ ga-orhee mehlaa 5. Raag Gauree, Fifth Guru: ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ mohan tayray oochay mandar mahal apaaraa. O’ God, Your creation is Great and Your virtues are infinite. ਹੇ ਮਨ ਨੂੰ ਮੋਹ ਲੈਣ ਵਾਲੇ ਪ੍ਰਭੂ! ਤੇਰੇ ਉੱਚੇ ਮੰਦਰ ਹਨ, ਤੇਰੇ ਮਹਲ ਐਸੈ ਹਨ ਕਿ ਉਹਨਾਂ ਦਾ ਪਾਰਲਾ ਬੰਨਾ

Page 164

ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ sani-aasee bibhoot laa-ay dayh savaaree. The Sannyasi (hermit) decks his body by smearing it with ashes. ਸੰਨਿਆਸੀ ਨੇ ਸੁਆਹ ਮਲ ਕੇ ਆਪਣੇ ਸਰੀਰ ਨੂੰ ਸਵਾਰਿਆ ਹੋਇਆ ਹੈ। ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ par tari-a ti-aag karee barahamchaaree. He practices celibacy, by abstaining from contact with all women. ਉਸ

Page 200

ਅਹੰਬੁਧਿ ਮਨ ਪੂਰਿ ਥਿਧਾਈ ॥ ahaN-buDh man poor thiDhaa-ee. The human mind is smeared with the ‘greasy dirt’ of egotistical pride. ਹਉਮੈ ਵਾਲੀ ਬੁੱਧੀ ਦੇ ਕਾਰਨ (ਮਨੁੱਖ ਦੇ) ਮਨ ਨੂੰ (ਹਉਮੈ ਦੀ) ਥਿੰਧਾਈ ਲੱਗੀ ਰਹਿੰਦੀ ਹੈ l ਸਾਧ ਧੂਰਿ ਕਰਿ ਸੁਧ ਮੰਜਾਈ ॥੧॥ saaDh Dhoor kar suDh manjaa-ee. ||1|| With the teachings of the saints,

Page 177

ਉਕਤਿ ਸਿਆਣਪ ਸਗਲੀ ਤਿਆਗੁ ॥ ukat si-aanap saglee ti-aag. Give up all your arguments and cleverness, ਆਪਣੀਆਂ ਦਲੀਲਾਂ ਆਪਣੀਆਂ ਸਿਆਣਪਾਂ ਸਾਰੀਆਂ ਛੱਡ ਦੇਹ, ਸੰਤ ਜਨਾ ਕੀ ਚਰਣੀ ਲਾਗੁ ॥੨॥ sant janaa kee charnee laag. ||2|| and humbly follow the teachings of the saintly persons. ||2|| ਅਤੇ ਗੁਰਮੁਖਾਂ ਦੀ ਸਰਨ ਪਉ ਸਰਬ ਜੀਅ ਹਹਿ ਜਾ ਕੈ

Page 700

ਜੈਤਸਰੀ ਮਹਲਾ ੫ ਘਰੁ ੩ jaitsaree mehlaa 5 ghar 3 Raag Jaitsri, Fifth Guru, Third Beat: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ik-oNkaar satgur parsaad. One eternal God. Realized by the grace of the true Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

Page 176

ਹਸਤੀ ਘੋੜੇ ਦੇਖਿ ਵਿਗਾਸਾ ॥ hastee ghorhay daykh vigaasaa. He feels delighted at the sight of his elephants and horses ਮਨੁੱਖ ਹਾਥੀ ਘੋੜੇ ਵੇਖ ਕੇ ਖ਼ੁਸ਼ੀ (ਮਹਿਸੂਸ ਕਰਦਾ ਹੈ), ਲਸਕਰ ਜੋੜੇ ਨੇਬ ਖਵਾਸਾ ॥ laskar jorhay nayb khavaasaa. He assembles a vast army, and keeps advisers and royal servants. ਫ਼ੌਜਾਂ ਇਕੱਠੀਆਂ ਕਰਦਾ ਹੈ, ਮੰਤਰੀ ਤੇ

Page 510

ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥ ih jee-o sadaa mukat hai sehjay rahi-aa samaa-ay. ||2|| Then, this soul is liberated forever (from ego or worldly attachments), and it remains absorbed in celestial bliss. ||2|| ਫਿਰ ਇਹ ਆਤਮਾ ਸਦਾ (ਮਾਇਆ-ਮੋਹ ਤੋਂ) ਆਜ਼ਾਦ ਰਹਿੰਦਾ ਹੈ ਤੇ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ॥੨॥ ਪਉੜੀ

error: Content is protected !!