Urdu-Raw-Page-424
ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ naamay tarisnaa agan bujhai naam milai tisai rajaa-ee. ||1|| rahaa-o. The fire of worldly desires is extinguished only through Naam; but Naam is obtained by God’s Will. ||1||Pause|| ਮਾਇਆ ਦੀ ਤ੍ਰਿਸ਼ਨਾ ਦੀ ਅੱਗ ਨਾਮ ਦੀ ਰਾਹੀਂ ਹੀ ਬੁੱਝਦੀ ਹੈ, ਤੇ ਇਹ ਨਾਮ ਉਸ ਮਾਲਕ