Urdu-Raw-Page-169
ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ God who is all pervading, limitless and whose virtues can not be estimated, dwells close to the entire world. ਉਹ ਹਰੀ, ਜੋ ਪਰੇ ਤੋਂ ਪਰੇ ਹੈ ਜੋ ਸਰਬ-ਵਿਆਪਕ ਹੈ ਜਿਸ ਦੇ ਗੁਣ-ਸਮੂਹ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ, ਸਾਰੇ ਜਗਤ ਦੇ ਨੇੜੇ ਵੱਸ ਰਿਹਾ