Urdu-Raw-Page-139
ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥ sobhaa surat suhaavanee jin har saytee chit laa-i-aa. ||2|| The intellect of the person who has attuned his mind to God becomes beautiful and he earns good reputation in the world. ਜਿਸ ਮਨੁੱਖ ਨੇ ਪ੍ਰਭੂ ਨਾਲ ਚਿੱਤ ਜੋੜਿਆ ਹੈ, ਜਗਤ ਵਿਚ ਉਸ ਦੀ ਸੋਭਾ ਹੁੰਦੀ ਹੈ