Urdu-Raw-Page-1120
ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥੧॥ vaaree fayree sadaa ghumaa-ee kavan anoop tayro thaa-o. ||1|| O’ God, I am forever dedicated to You; I wonder, where is that abode of unparalleled beauty where You reside? ||1|| ਹੇ ਪ੍ਰਭੂ! ਮੈਂ ਤੈਥੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ, (ਜਿੱਥੇ ਤੂੰ ਵੱਸਦਾ ਹੈਂ) ਤੇਰਾ (ਉਹ)