Urdu-Raw-Page-970
ਪੂਰਬ ਜਨਮ ਹਮ ਤੁਮ੍ਹ੍ਹਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ poorab janam ham tumHray sayvak ab ta-o miti-aa na jaa-ee. O’ God! I was Your devotee in past births and I cannot leave You even now. ਹੇ ਪ੍ਰਭੂ! ਮੈਂ ਤਾਂ ਪਹਿਲੇ ਜਨਮਾਂ ਵਿਚ ਭੀ ਤੇਰਾ ਹੀ ਸੇਵਕ ਰਿਹਾ ਹਾਂ, ਹੁਣ ਭੀ ਤੇਰੇ ਦਰ ਤੋਂ