Urdu-Raw-Page-960
ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥੨॥ jan naanak mangai daan ik dayh daras man pi-aar. ||2|| O’ God, devotee Nanak begs for one gift: please bestow Your blessed vision and enshrine Your love in my mind. ||2|| (ਹੇ ਪ੍ਰਭੂ!) ਦਾਸ ਨਾਨਕ ਭੀ ਇਕ ਖੈਰ ਮੰਗਦਾ ਹੈ-ਮੈਨੂੰ ਦੀਦਾਰ ਦੇਹ ਤੇ ਮੈਨੂੰ ਮਨ