Urdu-Raw-Page-770
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ nihchal raaj sadaa har kayraa tis bin avar na ko-ee raam. God’s command is always permanent; there is no one else equal to Him. ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ । نِہچلُ