Urdu-Raw-Page-759
ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ satgur saagar gun naam kaa mai tis daykhan kaa chaa-o. The true Guru is the Ocean of God’s virtues. I have a yearning to see him. ਹੇ ਭਾਈ! ਗੁਰੂ ਗੁਣਾਂ ਦਾ ਸਮੁੰਦਰ ਹੈ, ਪਰਮਾਤਮਾ ਦੇ ਨਾਮ ਦਾ ਸਮੁੰਦਰ ਹੈ। ਉਸ ਗੁਰੂ ਦਾ ਦਰਸਨ ਕਰਨ