Urdu-Raw-Page-589
ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥ so satgur tin ka-o bhayti-aa jin kai mukh mastak bhaag likh paa-i-aa. ||7|| Only those persons who are predestined, have met and received the teachings of such a true Guru. ||7|| ਐਸਾ ਗੁਰੂ ਉਹਨਾਂ ਨੂੰ ਮਿਲਿਆ ਹੈ ਜਿਨ੍ਹਾਂ ਦੇ ਮੱਥੇ ਉੱਤੇ ਮੂੰਹ