Urdu-Raw-Page-549
ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ manmukh moolhu bhulaa-i-an vich lab lobh ahaNkaar. God has forsaken the self-willed people because they are engrossed in greed and egotism. ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ। منمُکھ موُلہُ بھُلائِئنُ ۄِچِ لبُ لوبھُ