Urdu-Raw-Page-459
ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ charan kamal sang pareet kalmal paap taray. One who gets imbued with the love of God, his sins and miseries go away. ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਨਾਲ ਜਿਸ ਮਨੁੱਖ ਦੀ ਪ੍ਰੀਤਿ ਬਣ ਜਾਂਦੀ ਹੈ ਉਸ ਦੇ ਸਾਰੇ ਪਾਪ ਵਿਕਾਰ ਦੂਰ ਹੋ ਜਾਂਦੇ ਹਨ। چرنھکملسنّگِپ٘ریِتِکلملپاپٹرے॥ ۔ چرن