Urdu Page 557
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਵਡਹੰਸੁ ਮਹਲਾ ੧ ਘਰੁ ੧ ॥ ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥ ੴ ستِنامُ کرتا پُرکھُ نِربھءُ نِرۄیَرُ اکال موُرتِ اجوُنیِ سیَبھنّ گُرپ٘رسادِ ॥ راگُ ۄڈہنّسُ مہلا ੧