Urdu-Page-23
ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ jinaa raas na sach hai ki-o tinaa sukh ho-ay. Those who do not have the Assets of Truth-how can they find peace? ਜਿਨ੍ਹਾਂ ਦੇ ਕੋਲ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਪੂੰਜੀ ਨਹੀਂ, ਉਹਨਾਂ ਨੂੰ ਕਦੇ ਆਤਮਕ ਆਨੰਦ ਨਹੀਂ ਹੋ ਸਕਦਾ। جِنا راسِ