Urdu Page 728
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ੴ ستِنامُ کرتا پُرکھُ نِربھءُ نِرۄیَرُاکالموُرتِاجوُنیِ سیَبھنّ گُرپ٘رسادِ॥ راگُ سوُہیِ مہلا ੧ چئُپدے گھرُ ੧