PAGE 933
ਜਾਪੈ ਆਪਿ ਪ੍ਰਭੂ ਤਿਹੁ ਲੋਇ ॥ jaapai aap parabhoo tihu lo-ay. O’ Pandit, enshrine God’s Name in your mind who is manifested in all the three worlds of the universe, (ਹੇ ਪਾਂਡੇ! ਉਸ ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ, ਜੋ) ਆਪ ਸਾਰੇ ਜਗਤ ਵਿਚ ਪਰਗਟ ਹੈ, ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥